National

ਅਗਲੇ 5 ਸਾਲਾਂ ਵਿਚ ਮੈਡੀਕਲ ਕਾਲਜਾਂ ਵਿਚ ਵਧਾਈਆਂ ਜਾਣਗੀਆਂ 75 ਹਜ਼ਾਰ ਸੀਟਾਂ- ਵਿੱਤ ਮੰਤਰੀ

ਨਵੀਂ ਦਿੱਲੀ, 1 ਫਰਵਰੀਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ 5 ਸਾਲਾਂ ਵਿਚ ਮੈਡੀਕਲ ਕਾਲਜਾਂ ਵਿਚ 75 ਹਜ਼ਾਰ ਸੀਟਾਂ ਜੋੜੀਆਂ ਜਾਣਗੀਆਂਸਾਰੇ ਜ਼ਿਲ੍ਹਾ ਹਸਪਤਾਲਾਂ ਵਿਚ ਡੇਅ ਕੇਅਰ ਕੈਂਸਰ ਸੈਂਟਰ ਪ੍ਰਦਾਨ ਕੀਤੇ ਜਾਣਗੇ। 2025-26 ਵਿਚ 200 ਕੇਂਦਰ ਬਣਾਏ ਜਾਣਗੇਸ਼ਹਿਰੀ ਮਜ਼ਦੂਰਾਂ ਦੀ ਹਾਲਤ ਸੁਧਾਰਨ ਲਈ, ਗਲੀ-ਮੁਹੱਲਿਆਂ ’ਤੇ ਕੰਮ ਕਰਨ ਵਾਲਿਆਂ ਲਈ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ ਦੀ ਕਰਜ਼ਾ ਸੀਮਾ ਵਧਾ ਕੇ 30,000 ਰੁਪਏ ਕੀਤੀ ਜਾਵੇਗੀਉਨ੍ਹਾਂ ਅੱਗੇ ਕਿਹਾ ਕਿ ਸਕੂਲ ਅਤੇ ਉੱਚ ਸਿੱਖਿਆ ਲਈ ਭਾਰਤੀ ਭਾਸ਼ਾਵਾਂ ਵਿਚ ਕਿਤਾਬਾਂ ਪ੍ਰਦਾਨ ਕੀਤੀਆਂ ਜਾਣਗੀਆਂਪਿਛਲੀਆਂ ਯੋਜਨਾਵਾਂ ਦੇ ਆਧਾਰ ’ਤੇ, 5 ਰਾਸ਼ਟਰੀ ਹੁਨਰ ਕੇਂਦਰ ਸਥਾਪਤ ਕੀਤੇ ਜਾਣਗੇ।

Related Articles

Leave a Reply

Your email address will not be published. Required fields are marked *

Back to top button