National

ਅਦਾਲਤ ਵਲੋਂ ਇਜਾਜ਼ਤ ਮਿਲਣ ਤੋਂ ਬਾਅਦ ਕੀਤਾ ਜਾਵੇਗਾ ਬੈਂਕ ਘੁਟਾਲੇ ਦੇ ਮੁੱਖ ਦੋਸ਼ੀ ਦਾ ਲਾਈ ਡਿਟੈਕਟਰ ਟੈਸਟ

ਨਵੀਂ ਦਿੱਲੀ, 2 ਮਾਰਚ – ਆਰਥਿਕ ਅਪਰਾਧ ਸ਼ਾਖਾ ਅਨੁਸਾਰ ਨਿਊ ਇੰਡੀਆ ਕੋਆਪਰੇਟਿਵ ਬੈਂਕ ਘੁਟਾਲੇ ਦੇ ਮੁੱਖ ਦੋਸ਼ੀ ਹਿਤੇਸ਼ ਮਹਿਤਾ ਦਾ ਲਾਈ ਡਿਟੈਕਟਰ ਟੈਸਟ ਅਦਾਲਤ ਵਲੋਂ ਇਜਾਜ਼ਤ ਮਿਲਣ ਤੋਂ ਬਾਅਦ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button