ਨਵੀਂ ਦਿੱਲੀ, 2 ਮਾਰਚ – ਆਰਥਿਕ ਅਪਰਾਧ ਸ਼ਾਖਾ ਅਨੁਸਾਰ ਨਿਊ ਇੰਡੀਆ ਕੋਆਪਰੇਟਿਵ ਬੈਂਕ ਘੁਟਾਲੇ ਦੇ ਮੁੱਖ ਦੋਸ਼ੀ ਹਿਤੇਸ਼ ਮਹਿਤਾ ਦਾ ਲਾਈ ਡਿਟੈਕਟਰ ਟੈਸਟ ਅਦਾਲਤ ਵਲੋਂ ਇਜਾਜ਼ਤ ਮਿਲਣ ਤੋਂ ਬਾਅਦ ਕੀਤਾ ਜਾਵੇਗਾ।