Punjab

ਅਸੀਂ ‘ਆਪ’ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 25 ਫਰਵਰੀ- ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਦਾਅਵਿਆਂ ’ਤੇ ਪੰਜਾਬ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਹ ਨੀਵੇਂ ਪੱਧਰ ਦੀ ਰਾਜਨੀਤੀ ਕਰਦੇ ਹਨ, ਕਿਉਂਕਿ ਉਹ ਭਾਜਪਾ ਵਿਚ ਸ਼ਾਮਿਲ ਹੋਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ, ਉਨ੍ਹਾਂ ਆਪਣੇ ਭਰਾ ਫਤਿਹਜੰਗ ਸਿੰਘ ਬਾਜਵਾ ਨੂੰ ਪਾਰਟੀ ਵਿਚ ਭੇਜਿਆ, ਉਹ ਸੱਤਾ ਦੇ ਭੁੱਖੇ ਹਨ। ਅਸੀਂ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਅਤੇ ‘ਆਪ’ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਕੋਈ ਵੀ ਵਿਧਾਇਕ ਕਿਤੇ ਨਹੀਂ ਜਾ ਰਿਹਾ। ਬਾਜਵਾ ਝੂਠ ਫੈਲਾਉਣ ਵਿਚ ਮਾਹਰ ਹੈ।

Related Articles

Leave a Reply

Your email address will not be published. Required fields are marked *

Back to top button