Punjab

ਅਸੀਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਕੀਤਾ ਹੈ ਫੈਸਲਾ- ਰਾਜਾ ਵੜਿੰਗ

ਚੰਡੀਗੜ੍ਹ, 21 ਮਾਰਚ-ਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ ਅਤੇ ਪਿਛਲੇ ਤਿੰਨ ਸਾਲਾਂ ਤੋਂ, ਸੂਬਾ ਸਰਕਾਰ ਪੰਜਾਬ ਦੀਆਂ ਔਰਤਾਂ ਨਾਲ ਧੋਖਾ ਕਰ ਰਹੀ ਹੈ ਅਤੇ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਵਾਅਦੇ ਨੂੰ ਪੂਰਾ ਨਹੀਂ ਕਰ ਰਹੀ ਹੈ।

Related Articles

Leave a Reply

Your email address will not be published. Required fields are marked *

Back to top button