National

ਅਸੰਧ ਸੀਟ ਤੋਂ ਅਸਤੀਫ਼ਾ ਦੇਣਗੇ ਜਗਦੀਸ਼ ਸਿੰਘ ਝੀਂਡਾ

ਹਰਿਆਣਾ, 20 ਜਨਵਰੀਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅਸੰਧ ਸੀਟ ਤੋਂ ਆਪਣਾ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਪਾਰਟੀ ਦੀ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਇਹ ਫ਼ੈਸਲਾ ਲਿਆ। ਦੱਸ ਦੇਈਏ ਕਿ ਉਨ੍ਹਾਂ ਬੀਤੇ ਦਿਨ ਹੋਈਆਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਵਿਚ ਜਿੱਤ 1900 ਵੋਟਾਂ ਦੇ ਨਾਲ ਜਿੱਤ ਹਾਸਲ ਕੀਤੀ ਸੀ।

Related Articles

Leave a Reply

Your email address will not be published. Required fields are marked *

Back to top button