Punjab
ਅੰਮ੍ਰਿਤਸਰ ‘ਚ ਗੈਂਗਸਟਰ ਸੋਨੂੰ ਮੋਟੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਦਰਬਾਰ ਸਾਹਿਬ ਦੇ ਬਿਲਕੁਲ ਨੇੜੇ ਵਾਪਰੀ ਘਟਨਾ

ਅੰਮ੍ਰਿਤਸਰ, 29 ਅਪਰੈਲ-ਅੰਮ੍ਰਿਤਸਰ ‘ਚ ਗੈਂਗਸਟਰ ਸੋਨੂੰ ਮੋਟੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸਥਾਨਕ ਕਾਠੀਆਂ ਵਾਲੇ ਬਾਜ਼ਾਰ ‘ਚ ਗੈਂਗਵਾਰ ਹੋਈ ਹੈ । ਪੁਲਿਸ ਜਾਂਚ ਕਰ ਰਹੀ ਹੈ | ਕਾਠੀਆਂ ਵਾਲਾ ਬਾਜ਼ਾਰ ਸ੍ਰੀ ਹਰਿਮੰਦਰ ਸਾਹਿਬ ਦੇ ਬਿਲਕੁਲ ਨਜ਼ਦੀਕ ਪੈਂਦਾ ਹੈ ਅਤੇ ਇਸ ਦੇ ਨਜ਼ਦੀਕ ਗੈਂਗਵਾਰ ਹੋਣ ਦੇ ਨਾਲ ਕਈ ਤਰ੍ਹਾਂ ਦੇ ਸੁਰੱਖਿਆ ਪੱਖੋਂ ਲੋਕਾਂ ‘ਚ ਸਵਾਲ ਵੀ ਚੁੱਕੇ ਜਾ ਰਹੇ lਅੰਮ੍ਰਿਤਸਰ ‘ਚ ਗੈਂਗਸਟਰ ਸੋਨੂੰ ਮੋਟੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਸਥਾਨਕ ਕਾਠੀਆਂ ਵਾਲੇ ਬਾਜ਼ਾਰ ‘ਚ ਗੈਂਗਵਾਰ ਹੋਈ ਹੈ । ਪੁਲਿਸ ਜਾਂਚ ਕਰ ਰਹੀ ਹੈ | ਕਾਠੀਆਂ ਵਾਲਾ ਬਾਜ਼ਾਰ ਸ੍ਰੀ ਹਰਿਮੰਦਰ ਸਾਹਿਬ ਦੇ ਬਿਲਕੁਲ ਨਜ਼ਦੀਕ ਪੈਂਦਾ ਹੈ ਅਤੇ ਇਸ ਦੇ ਨਜ਼ਦੀਕ ਗੈਂਗਵਾਰ ਹੋਣ ਦੇ ਨਾਲ ਕਈ ਤਰ੍ਹਾਂ ਦੇ ਸੁਰੱਖਿਆ ਪੱਖੋਂ ਲੋਕਾਂ ‘ਚ ਸਵਾਲ ਵੀ ਚੁੱਕੇ ਜਾ ਰਹੇ l



