Punjab
‘ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਿਆ ਜਾਵੇ’, ਸੰਸਦ ਮੈਂਬਰ ਗੁਰਜੀਤ ਔਜਲਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ

ਅੰਮ੍ਰਿਤਸਰ , 4 ਜੂਨ : ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪ੍ਰਧਾਨ ਮੰਤਰੀ ਤੋਂ ਸ੍ਰੀ ਹਰਿਮੰਦਰ ਸਾਹਿਬ ਦੀ ਸੁਰੱਖਿਆ ਸਬੰਧੀ ਮਹੱਤਵਪੂਰਨ ਮੰਗ ਕੀਤੀ ਹੈ। ਉਨ੍ਹਾਂ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਣ ਦਾ ਪ੍ਰਸਤਾਵ ਰੱਖਿਆ ਹੈ।



