Punjab

ਆਪਰੇਸ਼ਨ ਬਲੂ ਸਟਾਰ ਬਰਸੀ! ਕੱਲ੍ਹ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ, GNDU ਨੇ ਲਿਆ ਵੱਡਾ ਫ਼ੈਸਲਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 5 ਜੂਨ 2025- ਗੁਰੂ ਨਾਨਕ ਦੇਣ ਯੂਨੀਵਰਸਿਟੀ ਦੇ ਵੱਲੋਂ ਆਪਰੇਸ਼ਨ ਬਲੂ ਸਟਾਰ ਬਰਸੀ ਨੂੰ ਲੈ ਕੇ ਭਲਕੇ 6 ਜੂਨ ਦੇ ਅੰਮ੍ਰਿਤਸਰ ਬੰਦ ਦੇ ਸੱਦੇ ਕਾਰਨ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਹੈ।

Related Articles

Leave a Reply

Your email address will not be published. Required fields are marked *

Back to top button