ਅੰਮ੍ਰਿਤਸਰ, 6 ਜੂਨ : ਆਪ੍ਰੇਸ਼ਨ ਬਲੂ ਸਟਾਰ ਦੀ 41ਵੀਂ ਵਰ੍ਹੇਗੰਢ ਨੂੰ ਲੈ ਕੇ ਜਥੇਬੰਦੀਆਂ ਵਲੋ ਦਿੱਤੀ ਗਈ ਬੰਦ ਦੀ ਕਾਲ ਨੂੰ ਅੰਮ੍ਰਿਤਸਰ ਸ਼ਹਿਰ ਵਿਚ ਭਰਿਆ ਹੁੰਗਾਰਾ ਮਿਲਿਆ ਹੈ।