International

ਇਮਰਾਨ ਖ਼ਾਨ ਨੂੰ 14 ਸਾਲ ਕੈਦ ਦੀ ਸਜ਼ਾ

ਇਸਲਾਮਾਬਾਦ, 17 ਜਨਵਰੀਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਅੱਜ 190 ਮਿਲੀਅਨ ਪਾਊਂਡ ਦੇ ਅਲ-ਕਾਦਿਰ ਯੂਨੀਵਰਸਿਟੀ ਪ੍ਰੋਜੈਕਟ ਟਰੱਸਟ ਨਾਲ ਜੁੜੇ ਅਧਿਕਾਰਾਂ ਦੀ ਦੁਰਵਰਤੋਂ ਅਤੇ ਭ੍ਰਿਸ਼ਟਾਚਾਰ ਨਾਲ ਸੰਬੰਧਿਤ ਇਕ ਮਾਮਲੇ ਵਿਚ ਸਜ਼ਾ ਸੁਣਾਈ ਗਈ ਹੈ। ਖ਼ਾਨ ਨੂੰ 14 ਸਾਲ ਅਤੇ ਉਨ੍ਹਾਂ ਦੀ ਪਤਨੀ ਨੂੰ 7 ਸਾਲ ਕੈਦ ਦੀ ਸਜ਼ਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਖਾਨ ਨੂੰ 10 ਲੱਖ ਪਾਕਿਸਤਾਨੀ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ, ਜਦੋਂ ਕਿ ਬੀਬੀ ਨੂੰ ਇਸ ਰਕਮ ਦਾ ਅੱਧਾ ਜ਼ੁਰਮਾਨਾ ਲਗਾਇਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button