Punjab

ਇਸ ਦਿਨ ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ, ਜਾਣੋ ਕਿਉਂ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 23 ਅਪ੍ਰੈਲ-ਪੰਜਾਬ ਸਰਕਾਰ ਨੇ 29 ਅਪ੍ਰੈਲ ਯਾਨੀ ਮੰਗਲਵਾਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ 29 ਅਪ੍ਰੈਲ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਦੇ ਜਨਮ ਦਿਵਸ ਨੂੰ ਲੈ ਕੇ ਲਿਆ ਹੈ। ਇਸ ਦਿਨ ਸਾਰੇ ਸਕੂਲਾਂ, ਕਾਲਜਾਂ, ਸਰਕਾਰੀ ਦਫ਼ਤਰਾਂ ਤੇ ਹੋਰ ਅਦਾਰਿਆਂ ‘ਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਸਾਲ 2025 ਲਈ ਜਾਰੀ ਗਜ਼ਟਿਡ ਛੁੱਟੀਆਂ ਦੇ ਕੈਲੰਡਰ ‘ਚ 29 ਅਪ੍ਰੈਲ ਵੀ ਸ਼ਾਮਲ ਹੈ। ਪਰਸ਼ੂਰਾਮ ਜੈਅੰਤੀ ਦੇਸ਼ ਭਰ ਵਿਚ ਬਹੁਤ ਧੂਮਧਾਮ ਨਾਲ ਮਨਾਈ ਜਾਂਦੀ ਹੈ। ਅਕਸ਼ੈ ਤ੍ਰਿਤੀਆ ‘ਤੇ ਸੋਨਾ ਖਰੀਦਣਾ ਬੇਹੱਦ ਸ਼ੁੱਭ ਮੰਨਿਆ ਜਾਂਦਾ ਹੈ।

Related Articles

Leave a Reply

Your email address will not be published. Required fields are marked *

Back to top button