
ਨਵੀਂ ਦਿੱਲੀ, 4 ਜੂਨ, 2025: ਈਰਾਨ ਵਿਚ ਬੰਧਕ ਬਣਾਏ ਤਿੰਨ ਪੰਜਾਬੀ ਨੌਜਵਾਨ ਤਹਿਰਾਨ ਪੁਲਿਸ ਨੇ ਛੁਡਾ ਲਏ ਹਨ। ਇਹ ਪ੍ਰਗਟਾਵਾ ਦਿੱਲੀ ਦੇ ਕੈਬਨਿਟ ਮੰਤਰੀ ਤੇ ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਇਕ ਟਵੀਟ ਵਿਚ ਕੀਤਾ ਹੈ। ਉਹਨਾਂ ਦੱਸਿਆ ਕਿ ਜਸਪਾਲ ਸਿੰਘ, ਸਮਪ੍ਰੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਨਾਂ ਦੇ ਨੌਜਵਾਨਾਂ ਨੂੰ ਤਹਿਰਾਨ ਪੁਲਿਸ ਨੇ ਛੁਡਾ ਲਿਆ ਹੈ।
ਪੜ੍ਹੋ ਟਵੀਟ:



