Punjab

ਏਅਰਪੋਰਟ ਰੋਡ ’ਤੇ ਹੁਣ ਨਹੀਂ ਚੱਲਣਗੇ ਭਾਰੀ ਵਾਹਨ, ਜ਼ਿਲ੍ਹਾ ਪ੍ਰਸ਼ਾਸਨ ਦੇ ਫ਼ੈਸਲੇ ਨਾਲ ਲੋਕਾਂ ਨੂੰ ਮਿਲੇਗੀ ਰਾਹਤ

ਐੱਸਏਐੱਸ ਨਗਰ, 3 ਅਗਸਤ : ਜ਼ਿਲ੍ਹਾ ਪ੍ਰਸ਼ਾਸਨ ਨੇ ਮੁਹਾਲੀ ਏਅਰਪੋਰਟ ਰੋਡ (ਪੀਆਰ-7) ‘ਤੇ ਵਧਦੇ ਟ੍ਰੈਫਿਕ ਅਤੇ ਹਾਦਸਿਆਂ ਨੂੰ ਦੇਖਦੇ ਹੋਏ ਇਕ ਅਹਿਮ ਫੈਸਲਾ ਲਿਆ ਹੈ। ਹੁਣ ਇਸ ਸੜਕ ਦੇ ਸੈਕਟਰ-66/82 ਜੰਕਸ਼ਨ ਤੋਂ ਏਅਰਪੋਰਟ ਗੋਲ ਚੱਕਰ ਤਕ ਸਵੇਰ ਅਤੇ ਸ਼ਾਮ ਦੇ ਭੀੜ-ਭੜੱਕੇ ਵਾਲੇ ਸਮੇਂ ਦੌਰਾਨ ਭਾਰੀ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਕਦਮ ਆਮ ਲੋਕਾਂ ਦੀ ਸੁਰੱਖਿਆ ਅਤੇ ਸੁਚਾਰੂ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ।

ਕਿਉਂ ਲਗਾਈ ਗਈ ਪਾਬੰਦੀ?

Related Articles

Leave a Reply

Your email address will not be published. Required fields are marked *

Back to top button