National

ਓਮ ਬਿਰਲਾ ਨੇ ਕੀਤਾ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਪ੍ਰਦਰਸ਼ਨੀ ਦਾ ਉਦਘਾਟਨ

ਨਵੀਂ ਦਿੱਲੀ, 8 ਮਾਰਚ – ਕੌਮਾਂਤਰੀ ਔਰਤ ਦਿਵਸ ‘ਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਸਦ ਭਵਨ ਅਨੈਕਸੀ ਵਿਚ ਰਾਸ਼ਟਰੀ ਮਹਿਲਾ ਕਮਿਸ਼ਨ ਦੁਆਰਾ ਸੰਵਿਧਾਨ ਸਭਾ ਦੀਆਂ ਮਹਿਲਾ ਮੈਂਬਰਾਂ ਨੂੰ ਦਰਸਾਉਂਦੀ ਇਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ।

Related Articles

Leave a Reply

Your email address will not be published. Required fields are marked *

Back to top button