ਨਵੀਂ ਦਿੱਲੀ, 8 ਫਰਵਰੀ- ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕਾਲਕਾਜੀ ਸੀਟ ਤੋਂ ‘ਆਪ’ ਉਮੀਦਵਾਰ ਤੇ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਜਿੱਤ ਦਰਜ ਕਰ ਲਈ ਹੈ। ਉਨ੍ਹਾਂ ਨੂੰ 41530 ਦੇ ਕਰੀਬ ਵੋਟਾਂ ਮਿਲੀਆਂ ਹਨ। ਉਨ੍ਹਾਂ ਭਾਜਪਾ ਦੇ ਰਮੇਸ਼ ਬਿਧੂੜੀ ਨੂੰ 1000 ਦੇ ਕਰੀਬ ਵੋਟਾਂ ਨਾਲ ਹਰਾਇਆ।