Punjab

ਕਿਸਾਨਾਂ ਦਾ ਵੱਡਾ ਐਲਾਨ, ਪੰਜਾਬ ‘ਚ ਇਸ ਦਿਨ ਜਾਮ ਕਰਨਗੇ ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ, ਕੀ ਹਨ ਮੰਗਾਂ?

ਅੰਮ੍ਰਿਤਸਰ, 5 ਮਈ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਅਤੇ ਸਰਵਣ ਸਿੰਘ ਪੰਧੇਰ ਨੇ 7 ਮਈ ਨੂੰ ਦੇਵੀਦਾਸਪੁਰ ਵਿਖੇ ਅੰਮ੍ਰਿਤਸਰ-ਦਿੱਲੀ ਰੇਲਵੇ ਲਾਈਨ ਜਾਮ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਪੁਲਿਸ ਰਾਜ ਵਿੱਚ ਬਦਲ ਰਹੀ ਹੈ ਅਤੇ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਸਮੇਤ ਪੰਜਾਬ ਭਰ ਵਿੱਚ ਸੈਂਕੜੇ ਥਾਵਾਂ ‘ਤੇ ਭਾਰਤ ਮਾਲਾ ਅਤੇ ਹੋਰ ਪ੍ਰੋਜੈਕਟਾਂ ਤਹਿਤ ਸੜਕਾਂ ਲਈ ਜ਼ਮੀਨ ਪ੍ਰਾਪਤ ਕਰਨ ਲਈ ਕਦਮ ਚੁੱਕ ਰਹੀ ਹੈ।

Related Articles

Leave a Reply

Your email address will not be published. Required fields are marked *

Back to top button