National

ਕੀ ਪਾਕਿ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਹੋ ਗਿਆ ਦੇਹਾਂਤ?

ਨਵੀਂ ਦਿੱਲੀ, 7 ਜੂਨ : ਪਾਕਿਸਤਾਨ ਦੇ ਮਹਾਨ ਕ੍ਰਿਕਟਰ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ। ਦਰਅਸਲ, ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਇੱਕ ਵੀਡੀਓ ਨੇ ਕ੍ਰਿਕਟ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ।

ਆਓ ਜਾਣਦੇ ਹਾਂ ਪੂਰਾ ਸੱਚ ਕੀ ਹੈ?

ਇਸ ਵਾਇਰਲ ਵੀਡੀਓ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਦਾ ਦੇਹਾਂਤ ਹੋ ਗਿਆ ਹੈ। ਉਸਨੂੰ ਕਰਾਚੀ ਵਿੱਚ ਦਫ਼ਨਾਇਆ ਗਿਆ, ਇਸ ਤੇ ਵਿਜ਼ਨ ਗਰੁੱਪ ਦੇ ਚੇਅਰਮੈਨ ਸਮੇਤ ਕਈ ਅਧਿਕਾਰੀਆਂ ਨੇ ਵੀ ਸ਼ੋਕ ਪ੍ਰਗਟ ਕਰਨ ਦਾ ਦਾਅਵਾ ਕੀਤਾ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਇਹ ਵਾਇਰਲ ਵੀਡੀਓ AI ਨਾਲ ਬਣਾਇਆ ਗਿਆ ਹੈ, ਜਿਸ ਵਿੱਚ ਬਿਲਕੁਲ ਵੀ ਸੱਚਾਈ ਨਹੀਂ ਹੈ। ਅਫਰੀਦੀ ਬਿਲਕੁਲ ਤੰਦਰੁਸਤ ਹੈ ਅਤੇ ਉਸਦੀ ਮੌਤ ਦੀ ਖ਼ਬਰ ਝੂਠੀ ਹੈ।

Related Articles

Leave a Reply

Your email address will not be published. Required fields are marked *

Back to top button