ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 29 ਜੂਨ, 2025: ਆਮ ਆਦਮੀ ਪਾਰਟੀ (ਆਪ) ਨੇ ਅੰਮ੍ਰਿਤਸਰ ਉੱਤਰੀ ਤੋਂ ਆਪਣੇ ਵਿਧਾਇਕ ਤੇ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ ਵਿਚੋਂ ਪੰਜ ਸਾਲ ਲਈ ਕੱਢ ਦਿੱਤਾ ਹੈ।