National

ਕੇਂਦਰੀ ਲੀਡਰਸ਼ਿਪ ਕਰੇਗੀ ਮੁੱਖ ਮੰਤਰੀ ਦੇ ਚਿਹਰੇ ਦਾ ਫ਼ੈਸਲਾ- ਦਿੱਲੀ ਭਾਜਪਾ ਪ੍ਰਧਾਨ

ਨਵੀਂ ਦਿੱਲੀ, 8 ਫਰਵਰੀਦਿੱਲੀ ਭਾਜਪਾ ਦੇ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਕਿਹਾ ਕਿ ਸ਼ੁਰੂਆਤੀ ਰੁਝਾਨ ਸਾਡੀਆਂ ਉਮੀਦਾਂ ਦੇ ਅਨੁਸਾਰ ਹਨ, ਪਰ ਅਸੀਂ ਨਤੀਜਿਆਂ ਦੀ ਉਡੀਕ ਕਰਾਂਗੇਸਾਡੇ ਪਾਰਟੀ ਵਰਕਰਾਂ ਨੇ ਸਖ਼ਤ ਮਿਹਨਤ ਕੀਤੀ ਹੈ। ਇਹ ਜਿੱਤ ਸਾਡੀ ਸਿਖਰਲੀ ਲੀਡਰਸ਼ਿਪ ਦੀ ਜਿੱਤ ਹੋਵੇਗੀਅਸੀਂ ਦਿੱਲੀ ਦੇ ਮੁੱਦਿਆਂ ਦੇ ਆਧਾਰ ’ਤੇ ਚੋਣਾਂ ਲੜੀਆਂ, ਪਰ ਅਰਵਿੰਦ ਕੇਜਰੀਵਾਲ ਨੇ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕੀਤੀਉਨ੍ਹਾਂ ਕਿਹਾ ਕਿ ਕੇਂਦਰੀ ਲੀਡਰਸ਼ਿਪ ਮੁੱਖ ਮੰਤਰੀ ਦੇ ਚਿਹਰੇ ਦਾ ਫ਼ੈਸਲਾ ਕਰੇਗੀ।

Related Articles

Leave a Reply

Your email address will not be published. Required fields are marked *

Back to top button