Punjab

ਕੈਨੇਡਾ ’ਚ ਰਹਿੰਦੀ ਲੜਕੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰਕੋਟ, (ਤਰਨਤਾਰਨ), 16 ਜਨਵਰੀ – ਕੈਨੇਡਾ ਵਿਚ ਰਹਿਣ ਵਾਲੀ ਲੜਕੀ ਰੁਪਿੰਦਰ ਕੌਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਵਲਟੋਹਾ ਨਜ਼ਦੀਕ ਪੈਂਦੇ ਪਿੰਡ ਬਹਾਦਰ ਨਗਰ ਦੀ ਰਹਿਣ ਵਾਲੀ ਸੀ।

Related Articles

Leave a Reply

Your email address will not be published. Required fields are marked *

Back to top button