National

ਕੋਲਕਾਤਾ ਜਬਰ ਜਨਾਹ ਤੇ ਕਤਲ ਮਾਮਲਾ, ਦੋਸ਼ੀ ਸੰਜੇ ਰੌਏ ਨੂੰ ਉਮਰ ਕੈਦ ਦੀ ਸਜ਼ਾ

ਕੋਲਕਾਤਾ, 20 ਜਨਵਰੀਕੋਲਕਾਤਾ ਵਿਖੇ ਸਿਖਿਆਰਥੀ ਡਾਕਟਰ ਨਾਲ ਜਬਰ ਜਨਾਹ ਤੇ ਉਸ ਦੇ ਕਤਲ ਮਾਮਲੇ ਵਿਚ ਸਿਆਲਦਾਹ ਹਾਈ ਕੋਰਟ ਨੇ ਦੋਸ਼ੀ ਸੰਜੇ ਰੌਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ 50,000 ਰੁਪਏ ਜ਼ੁਰਮਾਨਾ ਵੀ ਲਗਾਇਆ ਹੈ।

Related Articles

Leave a Reply

Your email address will not be published. Required fields are marked *

Back to top button