Punjab

ਕੱਲ੍ਹ ਨਹੀਂ ਹੋਵੇਗਾ ਕਿਸਾਨਾਂ ਦਾ ਦਿੱਲੀ ਕੂਚ- ਸਰਵਣ ਸਿੰਘ ਪੰਧੇਰ

ਸ਼ੰਭੂ, 20 ਜਨਵਰੀ– ਅੱਜ ਇਥੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਫਿਲਹਾਲ ਦਿੱਲੀ ਕੂਚ ਦਾ ਪ੍ਰੋਗਰਾਮ ਟਾਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੱਲ੍ਹ ਦਿੱਲੀ ਕੂਚ ਨਹੀਂ ਕੀਤਾ ਜਾਵੇਗਾਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ 26 ਜਨਵਰੀ ਤੱਕ ਦਾ ਸਮਾਂ ਦੇ ਰਹੇ ਹਾਂ, ਉਸ ਤੋਂ ਬਾਅਦ ਹੀ ਅਗਲਾ ਫ਼ੈਸਲਾ ਲਿਆ ਜਾਵੇਗਾਉਨ੍ਹਾਂ ਕਿਹਾ ਕਿ ਡੱਲਵਾਲ ਦਾ ਸਿਹਤ ਨੂੰ ਦੇਖਦੇ ਹੋਏ ਜਲਦ ਇਕ ਮੀਟਿੰਗ ਹੋਣੀ ਚਾਹੀਦੀ ਹੈ ਤੇ ਇਹ ਮੀਟਿੰਗ ਦਿੱਲੀ ਦੀ ਬਜਾਏ ਚੰਡੀਗੜ੍ਹ ਵਿਚ ਕੀਤੀ ਜਾਵੇਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ਹੋਵੇਗਾ। ਇਸ ਦੇ ਸ਼ੰਭੂ ਮੋਰਚੇ ਵਲੋਂ ਡੱਲੇਵਾਲ ਨੂੰ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਵੀ ਕੀਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button