Punjab

ਖੇਤੀਬਾੜੀ ਵਿਕਾਸ ਬੈਂਕ ਦੇ ਸਾਬਕਾ ਚੇਅਰਮੈਨ ਤੇ ਕਿਸਾਨ ਯੂਨੀਅਨ ਖੋਸਾ ਦੇ ਆਗੂਆਂ ਵਲੋਂ ਰੋਸ ਧਰਨਾ

ਭੁਲੱਥ, (ਕਪੂਰਥਲਾ), 11 ਫਰਵਰੀ- ਸਬ ਡਵੀਜ਼ਨ ਕਸਬਾ ਭੁਲੱਥ ਕਰਤਾਰਪੁਰ ਰੋਡ ’ਤੇ ਸਥਿਤ ਐਕਸਿਸ ਬੈਂਕ ਦੇ ਸਾਹਮਣੇ ਐਨ. ਓ. ਸੀ. ਨਾ ਮਿਲਣ ਕਰਕੇ ਕਿਸਾਨ ਯੂਨੀਅਨ ਖੋਸਾ ਦੇ ਆਗੂਆਂ ਵਲੋਂ ਤੇ ਖੇਤੀ ਵਿਕਾਸ ਬੈਂਕ ਭੁਲੱਥ ਦੇ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਥਾਪਰ ਵਲੋਂ ਰੋਸ ਧਰਨਾ ਦਿੱਤਾ ਗਿਆ।

Related Articles

Leave a Reply

Your email address will not be published. Required fields are marked *

Back to top button