Punjab

ਗਰਮ ਖਿਆਲੀ ਸੰਸਥਾ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਕਰਵਾਇਆ ਬੰਦ, ਭਾਰੀ ਪੁਲਿਸ ਬਲ ਤਾਇਨਾਤ

ਅੰਮ੍ਰਿਤਸਰ, 6 ਜੂਨ : ਗਰਮ ਖਿਆਲੀ ਸੰਸਥਾ ਦਲ ਖਾਲਸਾ ਵੱਲੋਂ 6 ਜੂਨ ਘੱਲੂਘਾਰੇ ਦੇ ਸੰਬੰਧ ਵਿੱਚ ਅੰਮ੍ਰਿਤਸਰ ਨੂੰ ਪੂਰਨ ਤੌਰ ‘ਤੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਨੂੰ ਦੇਖਦਿਆ ਮੁੱਖ ਬਾਜ਼ਾਰ ਅਤੇ ਗੈਰ ਸਰਕਾਰੀ ਸੰਸਥਾਵਾਂ ਬੰਦ ਹਨ | 6 ਜੂਨ ਦੇ ਮੱਦੇਨਜ਼ਰ ਸਕੂਲ, ਕਾਲਜ ਅਤੇ ਯੂਨੀਵਰਸਿਟੀ ਵਿੱਚ ਵੀ ਛੁੱਟੀ ਹੈ ।ਅਨਸੁਖਾਵੀਂ ਘਟਨਾ ਨਾ ਹੋਵੇ ਇਸ ਲਈ ਭਾਰੀ ਗਿਣਤੀ ਵਿੱਚ ਪੁਲਿਸ ਬਲ ਵੀ ਤਾਇਨਾਤ ਹੈ |

Related Articles

Leave a Reply

Your email address will not be published. Required fields are marked *

Back to top button