Punjab

ਗੁਰਿੰਦਰ ਸਿੰਘ ਸੋਢੀ ਦੀ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਪੰਜਾਬ ਵਜੋਂ ਨਿਯੁਕਤੀ 

ਹੋਰਨਾਂ ਉੱਚ ਅਧਿਕਾਰੀਆਂ ਦੀ ਨਿਯੁਕਤੀਆਂ 

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 15 ਅਪ੍ਰੈਲ, 2025: ਪੰਜਾਬ ਸਰਕਾਰ ਵੱਲੋਂ ਪੰਜਾਬ ਸਿੱਖਿਆ ਵਿਭਾਗ ਵਿੱਚ ਵਧੀਕ ਸਕੱਤਰ ਸਕੂਲ ਸਿੱਖਿਆ ਅਤੇ ਡਾਇਰੈਕਟਰ ਸਕੂਲ ਸਿੱਖਿਆ ਦੀ ਤਾਇਨਾਤੀ ਕੀਤੀ ਹੈ। 2014 ਬੈਚ ਦੇ ਆਈ ਐਫ ਐਸ ਅਧਿਕਾਰੀ ਸ੍ਰੀਮਤੀ ਕਲਪਨਾ ਕੇ. ਨੂੰ ਵਧੀਕ ਸਕੱਤਰ ਸਕੂਲ ਸਿੱਖਿਆ ਅਤੇ 2016 ਬੈਚ ਦੇ ਪੀ ਸੀ ਐਸ ਅਧਿਕਾਰੀ ਸ੍ਰੀ ਗੁਰਿੰਦਰ ਸਿੰਘ ਸੋਢੀ ਨੂੰ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਲਾਇਆ ਗਿਅ ਹੈ।

Related Articles

Leave a Reply

Your email address will not be published. Required fields are marked *

Back to top button