Sports

ਚੈਂਪੀਅਨਜ਼ ਟਰਾਫ਼ੀ ਸੈਮੀਫਾਈਨਲ: ਟ੍ਰੈਵਿਸ ਹੈੱਡ 39 ਦੌੜਾਂ ਬਣਾ ਕੇ ਆਊਟ

ਦੁਬਈ, 4 ਮਾਰਚ- ਸਪਿਨਰ ਵਰੁਣ ਚੱਕਰਵਰਤੀ ਨੇ ਓਪਨਰ ਟ੍ਰੈਵਿਸ ਹੈੱਡ ਨੂੰ ਆਊਟ ਕਰਕੇ ਆਸਟ੍ਰੇਲੀਆ ਨੂੰ ਵੱਡਾ ਝਟਕਾ ਦਿੱਤਾ ਹੈ। ਵਰੁਣ ਦੀ ਗੇਂਦ ’ਤੇ ਵੱਡਾ ਸ਼ਾਟ ਖੇਡਣ ਦੀ ਕੋਸ਼ਿਸ਼ ਕਰਦੇ ਹੋਏ ਉਹ ਆਪਣਾ ਵਿਕਟ ਗੁਆ ਬੈਠੇਹੈੱਡ 33 ਗੇਂਦਾਂ ਵਿਚ ਪੰਜ ਚੌਕਿਆਂ ਅਤੇ ਦੋ ਛੱਕਿਆਂ ਦੀ ਮਦਦ ਨਾਲ 39 ਦੌੜਾਂ ਬਣਾਉਣ ਤੋਂ ਬਾਅਦ ਆਊਟ ਹੋਏ ਹਨ।

Related Articles

Leave a Reply

Your email address will not be published. Required fields are marked *

Back to top button