Punjab

ਚੰਡੀਗੜ੍ਹ ਦੇ DGP ਦਾ ਤਬਾਦਲਾ, ਪੜ੍ਹੋ ਵੇਰਵਾ 

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 2 ਅਪ੍ਰੈਲ 2025- ਕੇਂਦਰ ਸਰਕਾਰ ਦੇ ਵੱਲੋਂ ਚੰਡੀਗੜ੍ਹ ਦੇ ਡੀਜੀਪੀ ਸੁਰੇਂਦਰ ਸਿੰਘ ਯਾਦਵ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਗਲੇ ਹੁਕਮਾਂ ਤੱਕ ਰਾਜ ਕੁਮਾਰ ਸਿੰਘ ਨੂੰ ਡੀਜੀਪੀ ਚੰਡੀਗੜ੍ਹ ਦਾ Officiating ਚਾਰਜ ਸੌਂਪਿਆ ਗਿਆ ਹੈ। ਦੱਸ ਦਈਏ ਕਿ ਸੁਰੇਂਦਰ ਸਿੰਘ ਯਾਦਵ ਨੂੰ ਡੈਪੂਟੇਸ਼ਨ ਦੇ ਆਧਾਰ ‘ਤੇ BSF ਵਿੱਚ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਵਜੋਂ ਨਿਯੁਕਤ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button