National

ਛੱਤੀਸਗੜ੍ਹ : ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਗੋਲੀਬਾਰੀ

ਛੱਤੀਸਗੜ੍ਹ, 9 ਫਰਵਰੀ-ਜ਼ਿਲ੍ਹਾ ਬੀਜਾਪੁਰ ਦੇ ਨੈਸ਼ਨਲ ਪਾਰਕ ਖੇਤਰ ਦੇ ਜੰਗਲਾਂ ਵਿਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਕਾਰ ਗੋਲੀਬਾਰੀ ਜਾਰੀ ਹੈ। ਨਕਸਲੀਆਂ ਨੂੰ ਲੱਭਣ ਲਈ ਖੋਜ ਮੁਹਿੰਮ ਚੱਲ ਰਹੀ ਹੈ। ਬੀਜਾਪੁਰ ਪੁਲਿਸ ਨੇ ਇਹ ਜਾਣਕਾਰੀ ਦਿੱਤੀ।

Related Articles

Leave a Reply

Your email address will not be published. Required fields are marked *

Back to top button