ਪੁਰੀ (ਉੜੀਸਾ), 29 ਜੂਨ, 2025: ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਭਗਦੜ ਮਚਣ ਨਾਲ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 10 ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿਚ ਦੋ ਔਰਤਾਂ ਵੀ ਸ਼ਾਮਲ ਹਨ। ਇਹ ਘਟਨਾ ਮੁੱਖ ਮੰਦਿਰ ਜਿਥੋਂ ਯਾਤਰਾ ਸ਼ੁਰੂ ਹੋਈ ਸੀ ਤੋਂ ਤਕਰੀਬਨ ਤਿੰਨ ਕਿਲੋਮੀਟਰ ਦੂਰ ਵਾਪਰੀ।