Punjab

ਜਥੇਦਾਰ ਅਕਾਲ ਤਖਤ ਦਾ ਵੀ ਫੌਜੀ ਦਾਅਵੇ ਬਾਰੇ ਆਇਆ ਬਿਆਨ

ਅੰਮ੍ਰਿਤਸਰ, 20 ਮਈ, 2025: ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਵੀ ਸ੍ਰੀ ਦਰਬਾਰ ਸਾਹਿਬ ਵਿਚ ਤੋਪਾਂ ਬੀੜਨ ਬਾਰੇ ਫੌਜ ਦੇ ਦਾਅਵੇ ਦਾ ਖੰਡਨ ਕਰਦਿਆਂ ਕਿਹਾ ਹੈ ਕਿ ਅਜਿਹਾ ਕੁਝ ਵੀ ਨਹੀਂ ਹੋਇਆ, ਇਹ ਗੱਲ ਫੌਜ ਜਾਣਦੀ ਹੈ।
ਉਹਨਾਂ ਇਹ ਵੀ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਐਡੀਸ਼ਨਲ ਹੈਡ ਗ੍ਰੰਥੀ ਇਸ ਬਾਰੇ ਬਿਆਨ ਜਾਰੀ ਕਰਨਗੇ।

Related Articles

Leave a Reply

Your email address will not be published. Required fields are marked *

Back to top button