Punjab

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਜਾਰੀ

ਅੰਮ੍ਰਿਤਸਰ, 14 ਜੁਲਾਈ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੀ ਹੈ । ਇਸ ਸਬੰਧੀ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਬਾਅਦ ਦੁਪਹਿਰ 12:30 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਨਗੇ |

Related Articles

Leave a Reply

Your email address will not be published. Required fields are marked *

Back to top button