Punjab

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਜਸਵੰਤ ਸਿੰਘ ਜ਼ਫ਼ਰ, ਇਸ ਮਾਮਲੇ ‘ਚ ਰੱਖਿਆ ਆਪਣਾ ਪੱਖ

ਅੰਮ੍ਰਿਤਸਰ, 1 ਸਤੰਬਰ: ਜਸਵੰਤ ਸਿੰਘ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਨੇ ਜਥੇਦਾਰ ਅੱਗੇ ਪੇਸ਼ ਹੋ ਕੇ ਪੱਖ ਰੱਖਿਆ। ਬੀਤੇ ਦਿਨੀਂ ਸ਼੍ਰੀਨਗਰ ਵਿਖੇ ਇੱਕ ਸਮਾਗਮ ਵਿੱਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਨੂੰ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸੱਦਿਆ ਗਿਆ ਸੀ। ਇਸੇ ਤਹਿਤ ਜਸਵੰਤ ਸਿੰਘ ਪੇਸ਼ ਹੋਏ ਅਤੇ ਸਿੰਘ ਸਾਹਿਬ ਦੇ ਸਨਮੁਖ ਆਪਣਾ ਪੱਖ ਰੱਖਿਆ।

Related Articles

Leave a Reply

Your email address will not be published. Required fields are marked *

Back to top button