Punjab

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧਾਰਮਿਕ ਸਮਾਗਮ ਕਰਵਾਇਆ

ਬਠਿੰਡਾ, 6 ਜਨਵਰੀ-ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਾਂਝੇ ਤੌਰ ਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੇਂ ਸਾਲ ਦੀ ਆਮਦ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਸਰਬਤ ਦੇ ਭਲੇ ਲਈ 13ਵਾਂ ਸ੍ਰੀ ਅਖੰਡ ਪਾਠ ਸਾਹਿਬ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਕਾਸ਼ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 7 ਜਨਵਰੀ 2025 (ਮੰਗਲਵਾਰ) ਨੂੰ ਸਵੇਰੇ 10:30 ਵਜੇ ਪਾਏ ਜਾਣਗੇ ਅਤੇ ਇਸ ਤੋਂ ਇਲਾਵਾ ਰਾਗੀ ਸਿੰਘਾਂ ਵੱਲੋਂ ਰਸਭਿੰਨਾ ਕੀਰਤਨ ਵੀ ਕੀਤਾ ਜਾਵੇਗਾ। ਭੋਗ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Related Articles

Leave a Reply

Your email address will not be published. Required fields are marked *

Back to top button