ਦੀਨਾਨਗਰ, 23 ਅਗਸਤ : ਦੀਨਾਨਗਰ ਪੁਲਿਸ ਨੇ ਬਜਾਰ ਅੰਦਰ ਜਾਅਲੀ ਭਾਰਤੀ ਕਰੰਸੀ ਨੋਟ ਫੈਲਾ ਰਹੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ ਦੋ ਲੱਖ ਪੈਂਤੀ ਸੌ ਰੁਪਏ ਦੇ ਜਾਅਲੀ ਭਾਰਤੀ ਕਰੰਸੀ ਨੋਟ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।