ਚੰਡੀਗੜ੍ਹ, 17 ਫਰਵਰੀ- ਪੰਜਾਬ ਸਰਕਾਰ ਨੇ ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਨੂੰ ਬਦਲ ਦਿੱਤਾ ਹੈ ਅਤੇ ਵਰਿੰਦਰ ਕੁਮਾਰ ਦੀ ਥਾਂ ’ਤੇ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਏ.ਡੀ.ਜੀ.ਪੀ., ਪ੍ਰੋਵੀਜ਼ਨਿੰਗ ਨੂੰ ਵਿਜੀਲੈਂਸ ਦਾ ਮੁੱਖ ਨਿਰਦੇਸ਼ਕ ਨਿਯੁਕਤ ਕੀਤਾ ਹੈ।