Punjab

ਡੇਰਾ ਬਿਆਸ ਮੁਖੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਅੰਮ੍ਰਿਤਸਰ, 9 ਜੂਨ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ l ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਪਰਿਕਰਮਾ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ |ਇਸ ਤੋਂ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋ ਰਣਜੀਤ ਐਵੀਨਿਓ ਵਿਖੇ ਇੱਕ ਪ੍ਰੇਮੀ ਦੇ ਘਰ ਵਿਖੇ ਗਏ ਸਨ। ਜਿਸ ਉਪਰੰਤ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ I

Related Articles

Leave a Reply

Your email address will not be published. Required fields are marked *

Back to top button