Punjab

ਡੱਲੇਵਾਲ ਦੀ ਸਿਹਤ ਦੀ ਜਾਂਚ ਲਈ ਡਾਕਟਰਾਂ ਦੀ ਟੀਮ ਮੁੜ ਪੁੱਜੀ

ਸ਼ੁਤਰਾਣਾ (ਪਟਿਆਲਾ), 12 ਜਨਵਰੀ– ਢਾਬੀਗੁੱਜਰਾਂ ਖਨੌਰੀ ਮੋਰਚੇ ਵਿਚ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸਬੰਧੀ ਜਾਂਚ ਲਈ ਅੱਜ ਮੁੜ ਡਾਕਟਰਾਂ ਦੀ ਟੀਮ ਪਹੁੰਚੀ ਹੈ। ਰਜਿੰਦਰਾ ਹਸਪਤਾਲ ਪਟਿਆਲਾ ਤੋਂ ਪਹੁੰਚੇ ਮਾਹਿਰ ਡਾਕਟਰ ਡੱਲੇਵਾਲ ਦੀ ਸਿਹਤ ਸਬੰਧੀ ਜਾਂਚ ਲਈ ਵੱਖ-ਵੱਖ ਸੈਂਪਲ ਲੈਣਗੇ ਕਿਉਂਕਿ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਚਿੰਤਾਜਨਕ ਬਣੀ ਹੋਈ ਹੈ।

Related Articles

Leave a Reply

Your email address will not be published. Required fields are marked *

Back to top button