Punjab

ਤੇਜ਼ਧਾਰ ਹਥਿਆਰਾਂ ਨਾਲ ਔਰਤ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ, ਖੇਤਾਂ ‘ਚੋਂ ਮਿਲੀ ਲਾਸ਼

ਨੂਰਪੁਰ ਬੇਦੀ, 22 ਅਗਸਤ : ਨੂਰਪੁਰ ਬੇਦੀ ਦੇ ਨਜ਼ਦੀਕੀ ਪਿੰਡ ਨੋਧੇਮਾਜਰਾ ਵਿਖੇ ਬੀਤੀ ਦੇਰ ਰਾਤ ਇੱਕ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਹੋਣ ਦੀ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਮਨਜਿੰਦਰ ਕੌਰ ਪਤਨੀ ਕੁਲਦੀਪ ਸਿੰਘ ਨਿਵਾਸੀ ਸਿੰਬਲ ਮਾਜਰਾ ਆਪਣੇ ਪੇਕੇ ਪਿੰਡ ਨੋਧੇਮਾਜਰਾ ਵਿਖੇ ਗਈ ਹੋਈ ਸੀ, ਜਿੱਥੇ ਉਸ ਦਾ ਦੇਰ ਰਾਤ ਕਿਸੇ ਨੇ ਕਤਲ ਕਰ ਦਿੱਤਾ ਹੈ।ਦੱਸ ਦਈਏ ਕਿ ਮਨਜਿੰਦਰ ਕੌਰ ਦੀ ਲਾਸ਼ ਘਰ ਤੋਂ ਥੋੜੀ ਦੂਰ ਖੇਤਾਂ ਵਿੱਚ ਮਿਲੀ ਹੈ।

Related Articles

Leave a Reply

Your email address will not be published. Required fields are marked *

Back to top button