National
ਦਿੱਲੀ ‘ਚ IFS ਅਧਿਕਾਰੀ ਨੇ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਘਟਨਾ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ਨਵੀਂ ਦਿੱਲੀ, 7 ਮਾਰਚ- ਦਿੱਲੀ ਦੇ ਚਾਣਕਿਆਪੁਰੀ ਦੇ ਇੱਕ ਅਧਿਕਾਰੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਖ਼ਬਰ ਮਿਲੀ ਹੈ ਕਿ ਚਾਣਕਿਆਪੁਰੀ ਇਲਾਕੇ ਵਿੱਚ ਇੱਕ ਆਈਐਫਐਸ ਅਧਿਕਾਰੀ ਨੇ ਇੱਕ ਇਮਾਰਤ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।



