National

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ

ਨਵੀਂ ਦਿੱਲੀ, 9 ਫਰਵਰੀਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਅਸਤੀਫਾ ਦੇ ਦਿੱਤਾ ਹੈ। ‘ਆਪ’ ਨੇਤਾ ਆਤਿਸ਼ੀ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਆਪਣਾ ਅਸਤੀਫ਼ਾ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਸੌਂਪਿਆ ਹੈ।

Related Articles

Leave a Reply

Your email address will not be published. Required fields are marked *

Back to top button