National

ਦਿੱਲੀ ਵਿਚ ਕਿਰਾਏਦਾਰਾਂ ਨੂੰ ਮਿਲੇਗੀ ਮੁਫ਼ਤ ਬਿਜਲੀ ਤੇ ਪਾਣੀ- ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 18 ਜਨਵਰੀਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦਿੱਲੀ ਵਿਧਾਨ ਸਭਾ ਚੋਣਾਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਿੱਲੀ ਵਿਚ ਕਿਰਾਏਦਾਰਾਂ ਨੂੰ ਮੁਫ਼ਤ ਬਿਜਲੀ ਅਤੇ ਪਾਣੀ ਮੁਹੱਈਆ ਕਰਵਾਏਗੀਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ, ਅਸੀਂ ਇਕ ਅਜਿਹੀ ਯੋਜਨਾ ਲੈ ਕੇ ਆਵਾਂਗੇ, ਜਿਸ ਰਾਹੀਂ ਕਿਰਾਏਦਾਰ ਵੀ ਮੁਫ਼ਤ ਬਿਜਲੀ ਅਤੇ ਪਾਣੀ ਦਾ ਲਾਭ ਲੈ ਸਕਣਗੇ।

Related Articles

Leave a Reply

Your email address will not be published. Required fields are marked *

Back to top button