
ਨਵੀਂ ਦਿੱਲੀ, 8 ਫਰਵਰੀ–ਦਿੱਲੀ ਵਿਧਾਨ ਸਭਾ ਚੋਣਾਂ 2025 ਵਿਚ ਪਾਰਟੀ ਦੀ ਜਿੱਤ ਦਾ ਜਸ਼ਨ ਮਨਾਉਣ ਲਈ ਦਿੱਲੀ ਵਿਚ ਭਾਜਪਾ ਹੈੱਡਕੁਆਰਟਰ ਪਹੁੰਚਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਜਪਾ ਹੈੱਡਕੁਆਰਟਰ ਵਿਚ ਮੌਜੂਦ ਪਾਰਟੀ ਵਰਕਰਾਂ ਅਤੇ ਨੇਤਾਵਾਂ ਦਾ ਸਵਾਗਤ ਕੀਤਾ।



