National

ਦਿੱਲੀ ਵਿਧਾਨ ਸਭਾ ਚੋਣ ਜਿੱਤਣ ‘ਤੇ ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਦੇ ਘਰ ਬਾਹਰ ਵਰਕਰਾਂ ਦਾ ਉਮੜਿਆ ਇਕੱਠ

ਨਵੀਂ ਦਿੱਲੀ, 8 ਫਰਵਰੀ-ਇਥੋਂ ਦੀ ਵਿਧਾਨ ਸਭਾ ਸੀਟ ਤੋਂ ਪਾਰਟੀ ਉਮੀਦਵਾਰ ਪਰਵੇਸ਼ ਵਰਮਾ ਦੇ ਘਰ ਦੇ ਬਾਹਰ ਭਾਜਪਾ ਵਰਕਰ ਜਸ਼ਨ ਮਨਾ ਰਹੇ ਹਨ ਕਿਉਂਕਿ ਉਨ੍ਹਾਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਹਰਾਇਆ ਹੈ।  ਵਿਧਾਨ ਸਭਾ ਚੋਣ ਜਿੱਤਣ ‘ਤੇ ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਦੇ ਘਰ ਬਾਹਰ ਵਰਕਰਾਂ ਦਾ ਭਾਰੀ ਇਕੱਠ ਉਮੜਿਆ ਹੈ।

Related Articles

Leave a Reply

Your email address will not be published. Required fields are marked *

Back to top button