ਨਵੀਂ ਦਿੱਲੀ, 24 ਫਰਵਰੀ- ਦਿੱਲੀ ਦੇ ਕੈਬਨਿਟ ਮੰਤਰੀ ਪਰਵੇਸ਼ ਸਾਹਿਬ ਸਿੰਘ, ਆਸ਼ੀਸ਼ ਸੂਦ, ਮਨਜਿੰਦਰ ਸਿੰਘ ਸਿਰਸਾ, ਕਪਿਲ ਮਿਸ਼ਰਾ ਅਤੇ ਪੰਕਜ ਕੁਮਾਰ ਸਿੰਘ ਅਤੇ ਰਵਿੰਦਰ ਇੰਦਰਾਜ ਸਿੰਘ ਨੇ ਦਿੱਲੀ ਵਿਧਾਨ ਸਭਾ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ।