ਨਵੀਂ ਦਿੱਲੀ, 25 ਫਰਵਰੀ- ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਕਈ ‘ਆਪ’ ਵਿਧਾਇਕਾਂ ਨੂੰ ਪੂਰੇ ਦਿਨ ਲਈ ਵਿਧਾਨ ਸਭਾ ਤੋਂ ਮੁਅੱਤਲ ਕਰ ਦਿੱਤਾ। ਸਪੀਕਰ ਵਿਜੇਂਦਰ ਗੁਪਤਾ ਨੇ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਸਮੇਤ 11 ‘ਆਪ’ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਹੈ।