Punjab

ਧੁੰਦ ਕਾਰਨ ਵਾਪਰੇ ਹਾਦਸੇ ਵਿਚ ਦੋ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 1 ਫਰਵਰੀਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਧੁੰਦ ਕਾਰਨ ਵਾਪਰੇ ਹਾਦਸੇ ਵਿਚ ਜੀਜਾ ਸਾਲੇ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਤਰਸੇਮ ਲਾਲ ਵਾਸੀ ਪਿੰਡ ਮਰਾੜ੍ਹ ਕਲਾਂ ਆਪਣੇ ਜੀਜੇ ਵਿਜੇ ਕੁਮਾਰ ਵਾਸੀ ਹਰੀਕੇ ਕਲਾਂ ਨੂੰ ਉਸ ਦੇ ਪਿੰਡ ਛੱਡਣ ਜਾ ਰਿਹਾ ਸੀ। ਇਸ ਪਿੰਡ ਦੇ ਨਜ਼ਦੀਕ ਹੀ ਸੰਘਣੀ ਧੁੰਦ ਕਾਰਨ ਕਾਰ ਬੇਕਾਬੂ ਹੋ ਕੇ ਨਿੰਮ ਦੇ ਦਰਖਤ ਨਾਲ ਜਾ ਵੱਜੀ, ਜਿਸ ਕਾਰਨ ਦੋਵੇਂ ਕਾਰ ਸਵਾਰਾਂ ਦੀ ਮੌਤ ਹੋ ਗਈ।

Related Articles

Leave a Reply

Your email address will not be published. Required fields are marked *

Back to top button