ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 2 ਅਗਸਤ : ਪੰਜਾਬ ਸਰਕਾਰ ਨੇ ਸੂਬੇ ‘ਚ ਨਗਰ ਕੌਂਸਲਾਂ ਦੇ 17 ਕਾਰਜ ਸਾਧਕ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰਨ ਦੇ ਹੁਕਮ ਦਿੱਤੇ ਹਨ।