Punjab

ਲੋਕ ਸਭਾ ‘ਚ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਤੋਂ ਬਾਅਦ ਸਦਨ ਕੱਲ੍ਹ ਤੱਕ ਮੁਲਤਵੀ

ਨਵੀਂ ਦਿੱਲੀ, 6 ਫਰਵਰੀਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਵਿਦੇਸ਼ ਮੰਤਰੀ ਦੇ ਬਿਆਨ ਮਗਰੋਂ ਲੋਕ ਸਭਾ ਵਿਚ ਇਤਰਾਜ਼ ਜਤਾਉਂਦੇ ਹੋਏ ਨਾਅਰੇਬਾਜ਼ੀ ਕੀਤੀ ਗਈ ਤੇ ਵਿਰੋਧੀ ਧਿਰ ਦੇ ਮੈਂਬਰਾਂ ਦੇ ਹੰਗਾਮੇ ਤੋਂ ਬਾਅਦ ਸਦਨ 7 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਗਿਆ।

Related Articles

Leave a Reply

Your email address will not be published. Required fields are marked *

Back to top button