Punjab

ਨਸ਼ੇ ‘ਚ ਟਲੀ ਗੁਆਂਢੀ ਨੇ ਬੱਚੀ ਨਾਲ ਕੀਤੀ ਅਸ਼ਲੀਲ ਹਰਕਤ, ਰੌਲਾ ਪਾਉਣ ‘ਤੇ ਮੌਕੇ ‘ਤੇ ਪਹੁੰਚੇ ਮਾਪੇ; ਵੇਖੋ ਫੇਰ ਕਿ ਹੋਇਆ

ਪਟਿਆਲਾ, 25 ਜੂਨ : ਗੁਆਂਢੀ ਵਲੋਂ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਅਰਬਨ ਅਸਟੇਟ ਪੁਲਿਸ ਨੇ ਸਨੀ ਵਾਸੀ ਅਰਬਨ ਅਸਟੇਟ ਫੇਜ਼ 2 ਖਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਬੱਚੀ ਦੀ ਮਾਤਾ ਨੇ ਦੱਸਿਆ ਕਿ 21 ਜੂਨ ਰਾਤ ਨੂੰ ਉਨਾ ਦੀ ਬੱਚੀ ਉਮਰ 11 ਸਾਲ ਘਰ ਦੇ ਸਾਹਮਣੇ ਪਾਰਕ ਵਿਚ ਖੇਡ ਕੇ ਵਾਪਸ ਆ ਰਹੀ ਸੀ। ਇਸੇ ਦੌਰਾਨ ਗੁਆਂਢ ਵਿਚ ਰਹਿੰਦੇ ਸੰਨੀ ਨੇ ਨਸ਼ੇ ਦੀ ਹਾਲਤ ਵਿੱਚ ਸੀ ਤੇ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ। ਬੱਚੀ ਨੇ ਰੌਲਾ ਪਾਇਆ ਤਾਂ ਉਸ ਦੇ ਪਿਤਾ ਮੌਕੇ ’ਤੇ ਪੁੱਜੇ ਅਤੇ ਮੁਲਜ਼ਮ ਫਰਾਰ ਹੋ ਗਿਆ।

Related Articles

Leave a Reply

Your email address will not be published. Required fields are marked *

Back to top button